ਘਣੀਏ ਵਾਲਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਘਣੀਏ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1] ਇਸ ਦਾ ਰਕਬਾ 125 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1650 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 141207 ਹੈ। ਇਹ ਪਿੰਡ ਮੋਗਾ ਕੋਟਕਪੂਰਾ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਕੋਟਕਪੂਰਾ 13 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ