ਚੌਥੀ ਕੂਟ (ਕਹਾਣੀ ਸੰਗ੍ਰਹਿ)

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox book ਚੌਥੀ ਕੂਟ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦਾ ਕਹਾਣੀ ਸੰਗ੍ਰਹਿ ਹੈ ਜੋ ਪਹਿਲੀ ਵਾਰ 1998 ਵਿੱਚ ਪ੍ਰਕਾਸ਼ਤ ਹੋਇਆ ਸੀ। ਇਸਨੂੰ 2000 ਵਿੱਚ ਸਾਹਿਤ ਅਕਾਦਮੀ ਇਨਾਮ ਮਿਲਿਆ ਸੀ। ਇਸ ਕਿਤਾਬ ਵਿੱਚ ਪੰਜ ਕਹਾਣੀਆਂ ਸ਼ਾਮਿਲ ਹਨ। ਇਸ ਵਿਚਲੀਆਂ ਕਹਾਣੀਆਂ ਚੌਥੀ ਕੂਟ ਅਤੇ ਮੈਂ ਹੁਣ ਠੀਕ ਠੀਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।

ਕਹਾਣੀਆਂ

ਹਵਾਲੇ

ਫਰਮਾ:ਹਵਾਲੇ