ਚੱਕਸਾਹੂ
Jump to navigation
Jump to search
ਫਰਮਾ:ਬੇ-ਹਵਾਲਾ ਪਿੰਡ ਚੱਕ ਸਾਹੂ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 170ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011ਦੀ ਜਨਗਣਨਾ ਅਨੁਸਾਰ 360ਹੈ। ਇਸ ਪਿੰਡ ਦੇਨੇੜੇ ਦਾਡਾਕਘਰਮਚਾਕੀ ਕਲਾਂ 6 ਕਿਲੋਮੀਟਰ ਦੂਰ ਹੈ, ਪਿੰਨ ਕੋਡ 151203 ਹੈ।ਇਹ ਪਿੰਡ ਮੁਕਤਸਰ ਫਿਰੋਜ਼ਪੁਰ ਸੜਕ ਤੋਂ 1 ਕਿਲੋਮੀਟਰ ਦੀ ਦੂਰੀ ਤੇਹੈ। ਇਸ ਦੇਨੇੜੇ ਦਾ ਰੇਲਵੇ ਸਟੇਸ਼ਨ ਗੋਲੇਵਾਲਾ 10 ਕਿਲੋਮੀਟਰ ਦੂਰ ਹੈ।