ਚੱਕ ਕਲਿਆਣ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਚੱਕ ਕਲਿਆਣ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਚੱਕ ਕਲਿਆਣ

ਚੱਕ ਕਲਿਆਣ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਫ਼ਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 410 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1400 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਵਾਂਦਰ ਜਟਾਣਾ 3 ਕਿਲੋਮੀਟਰਦੀ ਦੂਰੀ ਤੇ ਹੈ, ਪਿੰਨ ਕੋਡ 151209 ਹੈ। ਇਹ ਪਿੰਡ ਮੁਕਤਸਰ ਕੋਟਕਪੂਰਾ ਸੜਕ ਤੋਂ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 3 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ