ਜੰਮੂ (ਸ਼ਹਿਰ)

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement

ਜੰਮੂ ਫਰਮਾ:Audio ਭਾਰਤ ਦੇ ਜੰਮੂ ਅਤੇ ਕਸ਼ਮੀਰ ਰਾਜ ਦੀ ਸਰਦੀਆਂ ਦੀਆਂ ਰਾਜਧਾਨੀ ਅਤੇ ਜੰਮੂ ਖੇਤਰ ਦਾ ਸਭ ਤੋਂ ਵੱਡਾ ਸ਼ਹਿਰ ਹੈ ਜੋ ਤਵੀ ਦਰਿਆ ਕੰਢੇ ਵਸਿਆ ਹੋਇਆ ਹੈ। ਇਹਦਾ ਪ੍ਰਸ਼ਾਸਨ ਨਗਰ ਨਿਗਮ ਹੱਥ ਹੈ।[1] ਇਹਨੂੰ ਮੰਦਰਾਂ ਦਾ ਸ਼ਹਿਰ ਵੀ ਆਖਿਆ ਜਾਂਦਾ ਹੈ ਕਿਉਂਕਿ ਇੱਥੇ ਬਹੁਤ ਸਾਰੇ ਇਤਿਹਾਸਕ ਮੰਦਰ ਅਤੇ ਕਈ ਪੁਰਾਣੀਆਂ ਮਸਜਿਦਾਂ ਦੇ ਗੁੰਬਦ ਵਿਖਾਈ ਦਿੰਦੇ ਹਨ।

ਹਵਾਲੇ

ਫਰਮਾ:ਹਵਾਲੇ ਫਰਮਾ:ਭਾਰਤੀ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੀਆਂ ਰਾਜਧਾਨੀਆਂ ਫਰਮਾ:ਅਧਾਰ

  1. "Jammu Municipal Corporation (Homepage)". Official website of Jammu Municipal Corporation. Retrieved 4 December 2008.