ਡਾ. ਰਾਜੇਂਦਰ ਪ੍ਰਸਾਦ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਬੇਹਵਾਲਾ ਫਰਮਾ:Infobox Officeholder

ਡਾ ਰਾਜਿਂਦਰ ਪ੍ਰਸਾਦ (3 ਦਸੰਬਰ 1884-28 ਫਰਵਰੀ 1963) ਇੱਕ ਭਾਰਤੀ ਰਾਜਨੇਤਾ ਸਨ ਜੋ ਅਜ਼ਾਦ ਭਾਰਤ ਦੇ ਪਹਿਲੇ ਰਾਸ਼ਟਰਪਤੀ ਬਣੇ। ਉਹ ਇਕੱਲੇ ਅਜਿਹੇ ਵਿਅਕਤੀ ਹਨ ਜੋ ਦੋ ਵਾਰੀ ਭਾਰਤ ਦੇ ਰਾਸ਼ਟਰਪਤੀ ਬਣੇ। ਉਹਨਾਂ ਨੂੰ ਭਾਰਤੀ ਗਣਤੰਤਰ ਦਾ ਨਿਰਮਾਤਾ ਕਿਹਾ ਜਾਂਦਾ ਹੈ।

ਜਨਮ

ਡਾ ਰਾਜਿਂਦਰ ਪ੍ਰਸਾਦ ਦਾ ਜਨਮ ਬਿਹਾਰ ਦੇ ਸਿਵਾਨ ਜਿਲ੍ਹੇ ਦੇ ਜ਼ੇਰਾਦੇਈ ਵਿੱਚ ਹੋਇਆ। ਉਹਨਾਂ ਦੇ ਪਿਤਾ ਸ਼੍ਰੀ ਫੈਖਗ ਸਹਾਏ ਜੋ ਕਿ ਪਰਸੀਅਨ ਅਤੇ ਸੰਸਕ੍ਰਿਤ ਭਾਸ਼ਾ ਦੇ ਮਾਹਰ ਸਨ। ਉਹਨਾਂ ਦੇ ਮਾਤਾ ਸ਼੍ਰੀਮਤੀ ਕਮਲੇਸ਼ਵਰੀ ਦੇਵੀ ਇੱਕ ਧਾਰਮਿਕ ਔਰਤ ਸਨ ਜੋ ਕਿ ਡਾਕਟਰ ਸਾਹਿਬ ਨੂੰ ਰਮਾਇਣ ਦੀਆ ਧਾਰਮਿਕ ਕਹਾਣੀਆ ਸੁਣਾਉਂਦੀ ਸੀ। ਫਰਮਾ:ਰਾਸ਼ਟਰਪਤੀ