ਦਲ ਸਿੰਘ ਵਾਲਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਦਲ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਦਲ ਸਿੰਘ ਵਾਲਾ

ਪਿੰਡ ਦਲ ਸਿੰਘ ਵਾਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 700 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2100 ਹੈ। ਇਸ ਪਿੰਡ ਦੇ ਨੇੜੇ ਦਾ ਜੈਤੋਂ 6 ਕਿਲੋਮੀਟਰ ਦੀ ਦੂਰੀ ਤੇ ਹੈ, ਪਿੰਨ ਕੋਡ 151202 ਹੈ। ਇਹ ਪਿੰਡ ਜੈਤੋਂ ਬਰਨਾਲਾ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 6 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ