ਨਿਤਨੇਮ

ਭਾਰਤਪੀਡੀਆ ਤੋਂ
Jump to navigation Jump to search

ਨਿਤਨੇਮ ਤੋਂ ਭਾਵ ਹੈ ਕਿ ਹਰ ਰੋਜ਼ ਦਾ ਗੁਰਮਤਿ ਨੇਮ ਅਥਵਾ ਅਧਿਆਤਮਿਕ ਨਿਯਮ। ਜਿਸ ਤਰ੍ਹਾਂ ਦੁਨਿਆਵੀ ਪ੍ਰਾਪਤੀਆਂ ਵਾਸਤੇ ਵੀ ਇਨਸਾਨ ਨੂੰ ਨਿਯਮ ਬੱਧ ਰਹਿਣਾ ਪੈਂਦਾ ਹੈ ਇਸੇ ਤਰ੍ਹਾਂ ਸੱਚ ਦੇ ਪਾਂਧੀ ਜਾਂ ਅਧਿਆਤਮਿਕ ਵਿਦਿਆਰਥੀ ਲਈ ਵੀ ਨਿਯਮ ਪਾਲਣੇ ਜ਼ਰੂਰੀ ਹਨ।[1] ਇਹ ਨਿਤਨੇਮ ਸੱਚ ਦੇ ਮਾਰਗ ਦੀ ਸਫ਼ਲਤਾ ਲਈ ਵੱਡਮੁੱਲਾ ਸਾਧਨ ਅਤੇ ਜਪ-ਤਪ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਸਿੱਖੀ-ਅਧਾਰ ਫਰਮਾ:ਗੁਰਬਾਣੀ