ਨਿਰੰਜਣ ਤਸਨੀਮ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox writer ਨਰਿੰਜਨ ਸਿੰਘ ਤਸਨੀਮ (2 ਮਈ 1929 - 17 ਅਗਸਤ 2019)[1], ਸਾਹਿਤ ਅਕਾਡਮੀ ਇਨਾਮ ਪ੍ਰਾਪਤ[2] ਪੰਜਾਬੀ ਨਾਵਲਕਾਰ ਅਤੇ ਆਲੋਚਕ ਹੈ। ਹੁਣ ਤੱਕ ਉਸ ਦੀਆਂ ਲਗਭਗ 30 ਪੁਸਤਕਾਂ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਛਪ ਚੁੱਕੀਆਂ ਹਨ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਸਹਿਤ ਕਈ ਪੁਰਸਕਾਰਾਂ ਨਾਲ ਸਨਮਾਨਿਆ ਜਾ ਚੁੱਕਾ ਹੈ।[3]

ਜ਼ਿੰਦਗੀ

ਨਰਿੰਜਨ ਸਿੰਘ ਦਾ ਜਨਮ ਆਪਣੇ ਨਾਨਕੇ ਪਿੰਡ ਤਰਨਤਾਰਨ ਵਿੱਚ 1 ਮਈ 1929 ਨੂੰ ਹੋਇਆ ਸੀ। ਪੰਜਾਬ ਯੂਨੀਵਰਸਿਟੀ ਤੋਂ ਅੰਗਰੇਜ਼ੀ ਸਾਹਿਤ ਦੀ ਐਮ.ਏ. ਕਰ ਕੇ ਉਹ ਕਾਲਜ ਵਿੱਚ ਪੜ੍ਹਾਉਣ ਲੱਗ ਪਿਆ।

ਰਚਨਾਵਾਂ

ਸਵੈ ਜੀਵਨੀ

ਆਈਨੇ ਦੇ ਰੂਬਰੂ

ਕਹਾਣੀ ਸੰਗ੍ਰਹਿ

  • ਸੋਲਾਂ ਸ਼ਿੰਗਾਰ
  • ਲੇਖਾ ਜੋਖਾ

ਨਾਵਲ

  • ਕਸਕ (1966)

ਪਰਛਾਵੇਂ[4] (1968)

ਆਲੋਚਨਾ

ਸਨਮਾਨ

ਤਸਨੀਮ ਨੂੰ ਉਹਨਾਂ ਦੀ ਕਿਤਾਬ ਗਵਾਚੇ ਅਰਥ (ਨਾਵਲ) ਲਈ 1999 ਵਿੱਚ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ[5] ਅਤੇ 2015 ਵਿੱਚ ਪੰਜਾਬੀ ਸਾਹਿਤ ਰਤਨ ਦਾ ਸਨਮਾਨ ਮਿਲਿਆ।[6][7]

ਹਵਾਲੇ

ਫਰਮਾ:ਹਵਾਲੇ ਫਰਮਾ:ਪੰਜਾਬੀ ਲੇਖਕ ਫਰਮਾ:ਸਾਹਿਤ ਅਕਾਦਮੀ ਇਨਾਮ ਜੇਤੂ