ਪਟਿਆਲਾ ਜ਼ਿਲ੍ਹਾ

ਭਾਰਤਪੀਡੀਆ ਤੋਂ
Jump to navigation Jump to search
ਪੰਜਾਬ ਰਾਜ ਦੇ ਜਿਲੇ

ਪਟਿਆਲਾ ਜ਼ਿਲ੍ਹਾ ਭਾਰਤੀ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ ਇੱਕ ਹੈ। ਇਸ ਦੀ ਸਥਾਪਨਾ ਬਾਬਾ ਆਲਾ ਸਿੰਘ ਨੇ ਕੀਤੀ।

ਭੂਗੋਲਿਕ ਸਥਿਤੀ

ਇਹ ਜ਼ਿਲ੍ਹੇ ਵਿੱਚ ਕਈ ਛੋਟੀਆਂ-ਛੋਟੀਆਂ ਪਹਾੜੀਆਂ ਹਨ, ਜੋ ਕਿ ਸ਼ਿਵਾਲਿਕ ਪਹਾੜੀਆਂ ਦਾ ਹਿੱਸਾ ਹਨ।

ਤਕਸੀਮਾਂ

ਇਸ ਜ਼ਿਲ੍ਹੇ ਦੀ ਤਕਸੀਮ 3 ਭਾਗਾਂ ਵਿੱਚ ਕੀਤੀ ਗਈ ਹੈ: ਪਟਿਆਲਾ, ਰਾਜਪੁਰਾ ਤੇ ਨਾਭਾ, ਪਰ ਇਹਨਾਂ ਦੀ ਤਕਸੀਮ ਵੀ ਅੱਗੋਂ 5 ਤਹਿਸੀਲਾਂ ਵਿੱਚ ਕੀਤੀ ਗਈ ਹੈ- ਪਟਿਆਲਾ, ਨਾਭਾ, ਰਾਜਪੁਰਾ, ਸਮਾਣਾ, ਪਾਤੜਾਂ। ਇਸ ਵਿੱਚ ਅੱਗੋਂ 8 ਬਲਾਕ ਹਨ।

ਇਸ ਜ਼ਿਲ੍ਹੇ ਵਿੱਚ ਪੰਜਾਬ ਵਿਧਾਨ ਸਭਾ ਦੇ 9 ਹਲਕੇ ਸਥਿਤ ਹਨ: ਪਟਿਆਲਾ ਸ਼ਹਿਰੀ, ਪਟਿਆਲਾ ਪੇਂਡੂ, ਰਾਜਪੁਰਾ, ਨਾਭਾ, ਸਮਾਣਾ, ਘਨੌਰ, ਛੁਤਰਾਣਾ, ਸਨਔੌਰ ਤੇ ਪਾਤੜਾਂ।[1] ਇਹ ਸਾਰੇ ਪਟਿਆਲਾ ਲੋਕ ਸਭਾ ਹਲਕੇ ਦੇ ਹਿੱਸੇ ਹਨ।[2]

ਹਵਾਲੇ

ਫਰਮਾ:ਹਵਾਲੇ ਫਰਮਾ:ਪੰਜਾਬ (ਭਾਰਤ)

  1. Lua error in package.lua at line 80: module 'Module:Citation/CS1/Suggestions' not found.
  2. "Delimitation of Parliamentary and Assembly Constituencies Order, 2008" (PDF). The Election Commission of India. p. 157.