ਪ੍ਰਣਬ ਮੁਖਰਜੀ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਆਧਾਰ ਫਰਮਾ:Infobox officeholder

ਪ੍ਰਣਬ ਕੁਮਾਰ ਮੁਖਰਜੀ[1] (ਬੰਗਾਲੀ ਭਾਸ਼ਾ: প্রণব মুখোপাধ্যায়) (ਫਰਮਾ:IPAc-en; ਜਨਮ 11 ਦਸੰਬਰ 1935- 31 ਅਗਸਤ 2020) ਭਾਰਤ ਦੇ 13ਵੇਂ ਰਾਸ਼ਟਰਪਤੀ ਸਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਵੱਡੇ ਨੇਤਾ ਰਹੇ। ਨਹਿਰੂ-ਗਾਂਧੀ ਪਰਵਾਰ ਨਾਲ ਉਹਨਾਂ ਦੇ ਕਰੀਬੀ ਸੰਬੰਧ ਰਹੇ ਹਨ। ਭਾਰਤੀ ਰਾਸ਼ਟਰੀ ਕਾਂਗਰਸ ਦੀ ਅਗਵਾਈ ਵਾਲੇ ਸੰਯੁਕਤ ਪ੍ਰਗਤੀਸ਼ੀਲ ਗਠ-ਜੋੜ ਨੇ ਉਹਨਾਂ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਸਿੱਧੇ ਮੁਕਾਬਲੇ ਵਿੱਚ ਉਹਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਪੀ ਏ ਸੰਗਮਾ ਨੂੰ ਹਰਾਇਆ। ਉਹਨਾਂ ਨੇ 25 ਜੁਲਾਈ 2012 ਨੂੰ ਭਾਰਤ ਦੇ 13ਵੇਂ ਰਾਸ਼ਟਰਪਤੀ ਦੇ ਰੂਪ ਵਿੱਚ ਪਦ ਅਤੇ ਗੁਪਤਤਾ ਦੀ ਸਹੁੰ ਲਈ ਸੀ।

ਹਵਾਲੇ

ਫਰਮਾ:ਹਵਾਲੇ

ਬਾਹਰੀ ਲਿੰਕ

ਫਰਮਾ:Commons category