ਪੰਜਾਬੀ ਲੋਕ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox ethnic group

ਫਰਮਾ:ਪੰਜਾਬੀਆਂ

ਪੰਜਾਬ, ਪੰਜਾਬੀਆਂ ਦੀ ਧਰਤੀ ਪੰਜ ਦਰਿਆਵਾਂ ਸੰਗ

ਪੰਜਾਬੀ (ਸ਼ਾਹਮੁਖੀ: ਫਰਮਾ:Nastaliq) ਪੰਜਾਬ ਦੇ ਵਾਸੀਆਂ ਨੂੰ ਪੰਜਾਬੀ ਆਖਦੇ ਹਨ। ਪੰਜਾਬੀ ਲੋਕ ਮੂਲ ਰੂਪ ਵਿੱਚ ਭਾਰਤੀ ਉਪ-ਮਹਾਂਦੀਪ ਦੇ ਉੱਤਰ-ਪੱਛਮੀ ਖੇਤਰ ਨਾਲ ਸਬੰਧ ਰੱਖਦੇ ਹਨ। ਇਸ ਇਲਾਕੇ ਦਾ ਨਾਂ ਪੰਜਾਬ ਫ਼ਾਰਸੀ ਦੇ ਦੋ ਸ਼ਬਦਾਂ - ਪੰਜ ਅਤੇ ਆਬ (ਫ਼ਾਰਸੀ: ਫਰਮਾ:Nastaliq ਪੰਜ ("ਪੰਜ") ਆਬ ("ਪਾਣੀ")) ਨੂੰ ਜੋੜ ਕੇ ਬਣਿਆ ਹੈ। ਇਸ ਦਾ ਮਤਲਬ ਹੈ: ਪੰਜ ਪਾਣੀ, ਯਾਨੀ ਪੰਜ ਦਰਿਆਵਾਂ ਦੀ ਧਰਤੀ

ਪੰਜਾਬੀਆਂ ਦਾ ਸੰਬੰਧ, ਏਸ਼ੀਆ-ਆਰੀਆਈ ਨਸਲ ਨਾਲ ਹੈ। ਇਹਨਾਂ ਦੀ ਪਛਾਣ ਇਹਨਾਂ ਦੀ ਬੋਲੀ, ਇਹਨਾਂ ਦੀ ਰਹਿਤਲ ਨਾਲ਼ ਏ, ਯਾਨੀ ‘ਪੰਜਾਬੀ’ ਉਸ ਨੂੰ ਆਖੀ ਦਾ ਹੈ ਜਿਸ ਦੀ ਬੋਲੀ ਪੰਜਾਬੀ ਹੋਵੇ।

ਪੰਜਾਬੀ ਪਾਕਿਸਤਾਨ ਅਤੇ ਹਿੰਦੁਸਤਾਨ ਤੋਂ ਇਲਾਵਾ ਜੱਗ ਦੇ ਹੋਰ ਬੇ-ਸ਼ੁਮਾਰ ਮੁਲਕਾਂ - ਇੰਗਲੈਂਡ, ਨੀਦਰਲੈਂਡ, ਜਰਮਨੀ, ਇਟਲੀ, ਯੂਨਾਨ, ਨਾਰਵੇ, ਡੈਨਮਾਰਕ, ਕੈਨੇਡਾ, ਅਮਰੀਕਾ, ਸਾਊਦੀ ਅਰਬ, ਬਹਿਰੀਨ, ਆਸਟ੍ਰੇਲੀਆ ਇਤਿਆਦਿ ਵਿੱਚ ਫੈਲੇ ਹੋਏ ਹਨ।

ਪੰਜਾਬੀ ਬੋਲਣ ਵਾਲ਼ਿਆਂ ਦੀ ਗਿਣਤੀ ਤਕਰੀਬਨ 12 ਕਰੋੜ ਐ। ਪੰਜਾਬੀ ਜੱਗ ਦੀ ਆਬਾਦੀ ਦਾ ਦੋ ਫ਼ੀਸਦ ਹਿੱਸਾ ਬਣਦੇ ਨੇ। ਇਹਨਾਂ ਦੀ ਸਭ ਤੋਂ ਵੱਡੀ ਆਬਾਦੀ ਪਾਕਿਸਤਾਨ ਦੇ ਸੂਬਾ ਪੰਜਾਬ ’ਚ ਐ ’ਤੇ ਪਾਕਿਸਤਾਨ ਦੀ ਆਬਾਦੀ ਦਾ ਸਭ ਤੋਂ ਵੱਡਾ ਹਿੱਸਾ ਨੇ। ਇਸ ਤੋਂ ਬਾਅਦ ਹਿੰਦੁਸਤਾਨ ਦੇ ਸੂਬੇ ਪੰਜਾਬ ਵਿੱਚ ਵੀ ਇਹਨਾਂ ਦੀ ਵੱਡੀ ਗਿਣਤੀ ਰਹਿੰਦੀ ਏ। ਇੰਗਲੈਂਡ ’ਚ ਪੰਜਾਬੀ ਦੂਜੀ ਵੱਡੀ ਜ਼ਬਾਨ ਏ।

ਪੰਜਾਬੀਆਂ ਦੇ ਸਭਿਆਚਾਰ ਨੂੰ ਪੰਜਾਬੀ ਸਭਿਆਚਾਰ ਕਿਹਾ ਜਾਂਦਾ ਹੈ। ਪੰਜਾਬੀ ਸਭਿਆਚਾਰ ਪੰਜਾਬ ਖਿੱਤੇ ਦਾ ਸਭਿਆਚਾਰ ਹੈ। ਇਹ ਵਿਸ਼ਵ ਇਤਿਹਾਸ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਅਮੀਰ ਸਭਿਆਚਾਰਾਂ ਵਿੱਚੋਂ ਇੱਕ ਹੈ, ਪੁਰਾਣੇ ਸਮੇਂ ਤੋਂ ਲੈ ਕੇ ਆਧੁਨਿਕ ਯੁੱਗ ਤੱਕ।

ਹਰਸਿਮਰਪ੍ਰੀਤ ਕੌਰ ਰੰਧਾਵਾ

ਹਵਾਲੇ

ਫਰਮਾ:ਹਵਾਲੇ