ਫਤਹਿਗੜ੍ਹ ਸਾਹਿਬ ਜ਼ਿਲ੍ਹਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement

ਪੰਜਾਬ ਰਾਜ ਦੇ ਜਿਲੇ

ਫਤਹਿਗੜ੍ਹ ਸਾਹਿਬ ਜ਼ਿਲਾ ਪੰਜਾਬ ਦਾ ਇੱਕ ਜ਼ਿਲ੍ਹਾ ਹੈ। ਇਸ ਦੀ ਤਹਿਸੀਲ ਫਤਹਿਗੜ੍ਹ ਸਾਹਿਬ ਹੈ। ਫਤਹਿਗੜ੍ਹ ਸਾਹਿਬ ਨੂੰ 13 ਅਪਰੈਲ 1992 ਨੂੰ ਜ਼ਿਲ੍ਹਾ ਬਣਾਇਆ ਸੀ। ਫਤਹਿਗੜ੍ਹ ਸਾਹਿਬ ਜ਼ਿਲੇ ਦਾ ਨਾਮ ਫਤਹਿਗੜ੍ਹ ਸਾਹਿਬ ਸ਼ਹਿਰ ਦੇ ਨਾਂ ਤੇ ਹੀ ਰੱਖਿਆ ਗਿਆ ਹੈ। ਫਤਹਿਗੜ੍ਹ ਸਾਹਿਬ ਸ਼ਹਿਰ ਦਾ ਨਾਂ ਸਾਹਿਬਜਾਦਾ ਫਤਹਿ ਸਿੰਘ ਦੇ ਨਾਂ ਤੇ ਰੱਖਿਆ ਗਿਆ ਸੀ। ਫਰਮਾ:ਪੰਜਾਬ (ਭਾਰਤ)