ਫਿੱਡੇ ਕਲਾਂ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਫਿੱਡੇ ਕਲਾਂ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਫਿੱਡੇ ਕਲਾਂ

ਪਿੰਡ ਫਿੱਡੇ ਕਲਾਂ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 400 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1200 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਵਾਂਦਰ ਜਟਾਣਾ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151209 ਹੈ। ਇਹ ਪਿੰਡ ਮੁਕਤਸਰ ਕੋਟਕਪੂਰਾ ਸੜਕ ਤੋਂ 8 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 4 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ