ਫਿੱਡੇ ਖ਼ੁਰਦ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਫਿੱਡੇ ਖ਼ੁਰਦ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਿੱਡੇ ਖੁਰਦ

ਪਿੰਡ ਫਿੱਡੇ ਖੁਰਦ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 375 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1050 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਕੰਮੇਆਣਾ 5 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203 ਹੈ। ਇਹ ਪਿੰਡ ਮੁਕਤਸਰ ਕੋਟਕਪੂਰਾ ਸੜਕ ਤੋਂ 8 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 3 ਕਿਲੋਮੀਟਰ ਦੀ ਦੂਰੀ ਤੇ ਹੈ।

ਫਿੱਡੇ ਖੁਰਦ

ਫਿੱਡੇ ਖੁਰਦ

ਫਰਮਾ:ਗੈਰ-ਸ਼੍ਰੇਣੀ

ਫਰਮਾ:ਗੈਰ-ਸ਼੍ਰੇਣੀ