ਬਹਿਬਲ ਖੁਰਦ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਬੇ-ਹਵਾਲਾ

ਬਹਿਬਲ ਖੁਰਦ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿਚ ਪੈਂਦਾ ਹੈ। ਇਸ ਦਾ ਰਕਬਾ 725 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2400 ਹੈ। ਇਸ ਪਿੰਡ ਦੇ ਵਿਚ ਡਾਕਘਰ ਵੀ ਹੈ, ਪਿੰਨ ਕੋਡ 151208 ਹੈ। ਇਹ ਪਿੰਡ ਫਰੀਦਕੋਟ ਬਾਜਾਖਾਨਾ ਬਠਿੰਡਾ ਸੜਕ ਤੋਂ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 13 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਆਧਾਰ