ਬਿਆਸ ਦਰਿਆ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਬੇ-ਹਵਾਲਾ ਫਰਮਾ:Geobox

ਬਿਆਸ

ਬਿਆਸ ਦਰਿਆ ਹਿਮਾਚਲ ਪਰਦੇਸ਼ ਅਤੇ ਪੰਜਾਬ ਵਿੱਚ ਵਗਦਾ ਹੈ। ਇਸ ਨੂੰ ਪੁਰਾਤਨ ਭਾਰਤ ਵਿੱਚ ਅਰਜੀਕੀ/ਵੀਪਸ ਕਿਹਾ ਜਾਂਦਾ ਸੀ। ਬਿਆਸ ਦਰਿਆ ਨੇ ਸਿੰਕਦਰ ਮਹਾਨ ਦੇ ਰਾਜ ਦੀ ਪੂਰਬੀ ਸਰਹੱਦ 326 BC ਵਿੱਚ ਬਣਾਈ ਸੀ। ਇਹ ਦਰਿਆ ਰੋਹਤਾਂਗ ਦਰ੍ਹੇ ਤੋਂ ਸ਼ੁਰੂ ਹੁੰਦਾ ਹੈ ਅਤੇ 470 ਕਿਲੋਮੀਟਰ ਪੰਧ ਮਾਰਕੇ ਭਾਰਤੀ ਪੰਜਾਬ ਦੇ ਸਤਲੁਜ ਦਰਿਆ ਵਿੱਚ ਮਿਲ ਜਾਂਦਾ ਹੈ।[1] ਸਤਲੁਜ ਭਾਰਤੀ ਪੰਜਾਬ ਵਿੱਚੋਂ ਵਗਦਾ ਹੋਇਆ ਪਾਕਿਸਾਤਨ ਵਿੱਚ ਜਾ ਕੇ ਚਨਾਬ ਵਿੱਚ ਮਿਲ ਜਾਂਦਾ ਹੈ, ਜੋ ਕਿ ਅੰਤ ਵਿੱਚ ਸਿੱਧ ਵਿੱਚ ਮਿਲ ਜਾਂਦਾ ਹੈ। ਭਾਰਤ ਅਤੇ ਪਾਕਿਸਤਾਨ ਦੀ ਇਕਰਾਰਨਾਮੇ ਮੁਤਾਬਕ ਬਿਆਸ ਅਤੇ ਸਤਲੁਜ ਦਾ ਪਾਣੀ ਭਾਰਤ ਨੂੰ ਦਿੱਤਾ ਗਿਆ ਹੈ।

ਬਾਹਰੀ ਕੜੀਆਂ

ਫਰਮਾ:ਅਧਾਰ

ਹਵਾਲੇ

ਫਰਮਾ:ਹਵਾਲੇ ਫਰਮਾ:ਪੰਜਾਬ ਦੇ ਦਰਿਆ

  1. "About District".