ਬੁਟਾਰੀ, ਅੰਮ੍ਰਿਤਸਰ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement

ਬੁਟਾਰੀ, ਪੰਜਾਬ, ਭਾਰਤ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਰੇਲਵੇ ਲਾਈਨ ਅਤੇ ਜੀ.ਟੀ. ਰੋਡ ਵਿਚਕਾਰ ਜਲੰਧਰ ਵਾਲੇ ਪਾਸੇ ਸਥਿਤ ਹੈ। ਇਹ ਅੰਮ੍ਰਿਤਸਰ ਸ਼ਹਿਰ ਤੋਂ 32 ਕਿਲੋਮੀਟਰ ਦੂਰ ਹੈ। ਇੱਥੇ ਰੇਲਵੇ ਸਟੇਸ਼ਨ ਵੀ ਹੈ।