ਬੁਰਜ ਮਸਤਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਬੇ-ਹਵਾਲਾ

ਬੁਰਜ ਮਸਤਾ

ਪਿੰਡ ਬੁਰਜ ਮਸਤਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 350ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 650ਹੈ। ਇਸ ਪਿੰਡ ਦੇਨੇੜੇ ਦਾ ਡਾਕਘਰ ਅਰਾਈਆਂ ਵਾਲਾ 3 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151203 ਹੈ।ਇਹ ਪਿੰਡ ਫਰੀਦਕੋਟ ਘੁਗਿਆਣਾ ਸੜਕ ਤੋਂ3 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਪਿਪਲੀ 5ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ