ਭਗੜਾਣਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement

ਭਗੜਾਣਾ ਭਾਰਤੀ ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖੇੜਾ ਬਲਾਕ ਦਾ ਇੱਕ ਪਿੰਡ ਹੈ।[1] ਇਹ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਗਰ ਤੋਂ 20 ਕਿ.ਮੀ. ਦੀ ਵਿਥ ਉਤੇ ਵਸਿਆ ਹੈ ਜਿਥੇ ਗੁਰੂ ਤੇਗ ਬਹਾਦਰ ਜੀ ਆਪਣੀ ਪਰਚਾਰ-ਯਾਤ੍ਰਾ ਦੌਰਾਨ ਕੁਝ ਸਮੇਂ ਲਈ ਠਹਿਰੇ ਸਨ। ਇਥੋਂ ਦੇ ਦੋ ਸਿੱਖਾਂ, ਭਾਈ ਅਮਰੂ ਅਤੇ ਭਾਈ ਦਿਆਲਾ ਨੇ ਗੁਰੂ ਜੀ ਦੀ ਬਹੁਤ ਸੇਵਾ ਕੀਤੀ। ਗੁਰੂ ਜੀ ਦੀ ਯਾਦ ਵਿੱਚ ਇਥੇ ਪਹਿਲਾਂ ਥੜਾ ਸਾਹਿਬ ਬਣਾਇਆ ਗਿਆ ਅਤੇ ਫਿਰ ਪਟਿਆਲਾ-ਪਤਿ ਮਹਾਰਾਜਾ ਕਰਮ ਸਿੰਘ ਨੇ ਮੰਜੀ ਸਾਹਿਬ ਦੀ ਉਸਾਰੀ ਕਰਵਾਈ ਜੋ ਹੁਣ 'ਗੁਰਦੁਆਰਾ ਨੌਵੀਂ ਪਾਤਿਸ਼ਾਹੀ' ਵਜੋਂ ਪ੍ਰਸਿੱਧ ਹੈ।[2]

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ

  1. http://pbplanning.gov.in/districts/Khera.pdf
  2. "ਭਗੜਾਣਾ - ਪੰਜਾਬੀ ਪੀਡੀਆ". punjabipedia.org. Retrieved 2020-07-25.