ਮਦਨ ਮੋਹਨ ਮਾਲਵੀਆ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox officeholder ਪੰਡਿਤ ਮਦਨ ਮੋਹਨ ਮਾਲਵੀਆ (ਫਰਮਾ:Lang-hi) ਫਰਮਾ:Audio (1861–1946) ਭਾਰਤੀ ਸਿੱਖਿਆ ਸ਼ਾਸ਼ਤਰੀ ਅਤੇ ਭਾਰਤੀ ਆਜ਼ਾਦੀ ਲਹਿਰ ਵਿੱਚ ਆਪਣੀ ਭੂਮਿਕਾ, ਅਤੇ ਸੱਜੀ ਪਾਰਟੀ ਹਿੰਦੂ ਮਹਾਸਭਾ ਦੇ ਮੁਢਲੇ ਨੇਤਾਵਾਂ ਵਿੱਚੋਂ ਇੱਕ ਹੋਣ ਨਾਤੇ ਹਿੰਦੂ ਰਾਸ਼ਟਰਵਾਦ ਨਾਲ ਜੁੜਨ ਲਈ ਮਸ਼ਹੂਰ ਸਿਆਸਤਦਾਨ ਸਨ। ਉਹ ਭਾਰਤ ਦੇ ਪਹਿਲੇ ਅਤੇ ਅਖੀਰ ਵਿਅਕਤੀ ਸਨ ਜਿਹਨਾਂ ਨੂੰ 'ਮਹਾਮਨਾ' ਦੀ ਸਨਮਾਨਜਨਕ ਉਪਾਧੀ ਨਾਲ ਨਿਵਾਜਿਆ ਗਿਆ ਹੋਵੇ।[1] ਉਹ ਚਾਰ ਵਾਰ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਰਹੇ ਅਤੇ ਏਸ਼ੀਆ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਬਾਨੀ ਸਨ।[2] 2015 ਵਿੱਚ ਪੰਡਿਤ ਮਦਨ ਮੋਹਨ ਮਾਲਵੀਆ ਨੂੰ ਭਾਰਤ ਰਤਨ ਇਨਾਮ ਨਾਲ ਨਿਵਾਜਿਆ ਗਿਆ।[3]

ਹਵਾਲੇ

ਫਰਮਾ:ਹਵਾਲੇ

  1. ਫਰਮਾ:Cite news
  2. ਫਰਮਾ:Cite news
  3. ਗੁਰਪ੍ਰਵੇਸ਼ ਢਿੱਲੋਂ (6 ਮਾਰਚ 2016). "ਡਿਤ ਮਦਨ ਮੋਹਨ ਮਾਲਵੀਆ ਦਾ ਮਾਲਵਾ ਨਾਲ ਨਾਤਾ". ਪੰਜਾਬੀ ਟ੍ਰਿਬਿਊਨ. Retrieved 24 ਮਾਰਚ 2016.