ਮਰਾੜ੍ਹ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:ਬੇ-ਹਵਾਲਾਮਰਾੜ੍ਹ ਭਾਰਤੀ ਪੰਜਾਬ ਦੇ ਜ਼ਿਲ੍ਹੇ ਫ਼ਰੀਦਕੋਟ ਦਾ ਪਿੰਡ ਹੈ। ਇਸ ਪਿੰਡ ਨੂੰ ਮਾਨ ਮਰਾੜ੍ਹ ਵੀ ਕਿਹਾ ਜਾਂਦਾ ਹੈ। ਇਹ ਪਿੰਡ ਸਾਦਿਕ ਤੋਂ 6 ਕਿਲੋਮੀਟਰ ਦੀ ਦੂਰੀ ਤੇ ਪੱਛਮ ਵੱਲ ਸਥਿਤ ਹੈ। ਪ੍ਰਸਿੱਧ ਪੰਜਾਬੀ ਗੀਤਕਾਰ ਬਾਬੂ ਸਿੰਘ ਮਾਨ ਦਾ ਜਨਮ ਏਥੇ ਹੀ ਹੋਇਆ ਹੈ।

ਫਰਮਾ:ਆਧਾਰ