ਮਲਵਈ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox language ਮਲਵਈ ਉਪ-ਬੋਲੀ ਸਤਲੁਜ ਦੇ ਪਾਰਲੇ ਇਲਾਕੇ ਜਿਵੇਂ ਫ਼ਿਰੋਜ਼ਪੁਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਬਠਿੰਡਾ, ਮਾਨਸਾ, ਮੋਗਾ ਅਤੇ ਸੰਗਰੂਰ ਦੇ ਜ਼ਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ। ਇੱਥੇ ਦੀ ਥਾਂ ਤੇ ਵਰਤਿਆ ਜਾਂਦਾ ਹੈ। ਜਿਵੇਂ ਤੀਵੀਂ ਨੂੰ ਤੀਮੀ ਅਤੇ ਜਾਵਾਂਗਾ ਨੂੰ ਜਾਮਾਗਾ ਆਦਿ। ਦਰਿਆਵਾਂ, ਪਹਾੜਾਂ ਅਤੇ ਬਿਖੜੇ ਰਾਹਾਂ ਦੇ ਪਾਰ ਲੋਕਾਂ ਦੀ ਬੋਲੀ ਵਿੱਚ ਉੱਚਾਰਨ ਤੇ ਸਬਦਾਵਲੀ ਪੱਖੋਂ ਛੋਟਾ-ਮੋਟਾ ਅੰਤਰ ਆ ਜਾਂਦਾ ਹੈ। ਇਸ ਤਰ੍ਹਾਂ ਦੇ ਅੰਤਰਾਂ ਕਾਰਨ ਇਕੋ ਭਾਸ਼ਾ ਦੇ ਜੋ ਵੱਖ-ਵੱਖ ਰੂਪ ਪਰਤੀਤ ਹੁੰਦੇ ਹਨ, ਉਹਨਾਂ ਨੂੰ ਉਪ-ਭਾਸ਼ਾ ਜਾਂ ਉਪ-ਭਾਸ਼ਾਈ ਰੂਪ ਕਿਹਾ ਜਾਂਦਾ ਹੈ।

ਹਵਾਲੇ

ਫਰਮਾ:ਹਵਾਲੇ