ਮੱਲਾ (ਬਲਾਕ ਕੋਟਕਪੂਰਾ)

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਮੱਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਮੱਲਾ

ਪਿੰਡ ਮੱਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 1010 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2670ਹੈ। ਇਸ ਪਿੰਡ ਦੇਨੇੜੇ ਦਾ ਡਾਕਘਰ ਡੋਡ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਨ ਕੋਡ 151205 ਹੈ। ਇਹ ਪਿੰਡ ਜੈਤੋਂ ਬਰਨਾਲਾ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰਜੈਤੋਂ 13 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ