ਰਣ ਸਿੰਘ ਵਾਲਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਰਣ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਰਣ ਸਿੰਘ ਵਾਲਾ

ਪਿੰਡ ਰਣ ਸਿੰਘ ਵਾਲਾਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1000 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2900ਹੈ। ਇਸ ਪਿੰਡ ਦੇਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204ਹੈ। ਇਹ ਪਿੰਡ ਕੋਟਕਪੂਰਾ ਮੁਕਤਸਰ ਸੜਕ ਤੋਂ 5ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 8 ਕਿਲੋਮੀਟਰ ਦੀ ਦੂਰੀ ਤੇ ਹੈ।

ਤਸਵੀਰ:Ran singh wala.JPG
ਰਣ ਸਿੰਘ ਵਾਲਾ

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ

ਫਰਮਾ:ਗੈਰ-ਸ਼੍ਰੇਣੀ

ਫਰਮਾ:ਗੈਰ-ਸ਼੍ਰੇਣੀ

ਫਰਮਾ:ਗੈਰ-ਸ਼੍ਰੇਣੀ