ਲਹੂ ਭਿੱਜੇ ਪੱਤਰੇ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox book ਲਹੂ ਭਿੱਜੇ ਪੱਤਰੇ ਇੰਦਰਾ ਗੋਸਵਾਮੀ ਦਾ ਲਿਖਿਆ ਨਾਵਲ ਹੈ, ਜਿਸ ਦਾ ਪੰਜਾਬੀ ਵਿੱਚ ਅਨੁਵਾਦ ਰਬਿੰਦਰ ਸਿੰਘ ਬਾਠ ਨੇ ਕੀਤਾ ਹੈ। ਇਹ ਨਾਵਲ ਪਹਿਲੀ ਵਾਰ 2004 ਵਿੱਚ ਪੰਜਾਬੀ ਅਕਾਦਮੀ, ਦਿੱਲੀ ਵੱਲੋਂ ਛਾਪਿਆ ਗਿਆ ਹੈ। ਇਸ ਨਾਵਲ ਦਾ ਵਿਸ਼ਾ 1984 ਵਿੱਚ ਦਿੱਲੀ ਵਿੱਚ ਹੋਇਆ ਸਿੱਖਾਂ ਦਾ ਕਤਲੇਆਮ ਅਤੇ ਸਾਕਾ ਨੀਲਾ ਤਾਰਾ ਨਾਲ ਹੈ। ਇਸ ਨਾਵਲ ਦਾ ਅਨੁਵਾਦ ਅਸਾਮੀ ਤੋਂ ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਵਿੱਚ ਹੋ ਚੁੱਕਿਆ ਹੈ।

ਨਾਵਲ ਦੇ ਪਾਤਰ

  • ਮੈਂ

ਹਵਾਲੇ