ਸਰਾਵਾਂ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਸਰਾਵਾਂ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਸਰਾਵਾਂ

ਪਿੰਡ ਸਰਾਵਾਂ ਜ਼ਿਲਾ ਫਰੀਦਕੋਟ ਦੀ ਤਹਸੀਲ ਜੈਤੋ ਵਿੱਚ ਪੈਂਦਾ ਹੈ। ਇਸ ਦਾ ਰਕਬਾ 1230 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 4650 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204। ਇਹ ਪਿੰਡ ਕੋਟਕਪੂਰਾ ਬਠਿੰਡਾ ਸੜਕ ਤੋਂ 3 ਕਿਲੋਮੀਟਰ ਦੂਰ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਰੋਮਾਣਾ ਅਲਬੇਲ ਸਿੰਘ 3 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ