ਸੁਖਪਾਲ ਸਿੰਘ ਖਹਿਰਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox Indian politician ਸੁਖਪਾਲ ਸਿੰਘ ਖਹਿਰਾ ਇੱਕ ਭਾਰਤੀ ਸਿਆਸਤਦਾਨ ਹੈ। ਉਹ ਆਮ ਆਦਮੀ ਪਾਰਟੀ ਦਾ ਨੇਤਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦਾ ਨੇਤਾ ਸੀ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਸੀ ਅਤੇ ਭੁਲੱਥ, ਜ਼ਿਲ੍ਹਾ ਕਪੂਰਥਲਾ ਤੋਂ ਪੰਜਾਬ ਵਿਧਾਨ ਸਭਾ ਦਾ ਵੀ ਮੈਂਬਰ ਰਿਹਾ।

ਜੀਵਨ

ਸੁਖਪਾਲ ਖਹਿਰਾ ਅਕਾਲੀ ਲੀਡਰ ਅਤੇ ਸਿੱਖਿਆ ਮੰਤਰੀ ਰਹਿ ਚੁੱਕੇ ਸੁਖਜਿੰਦਰ ਸਿੰਘ ਖਹਿਰਾ ਦਾ ਬੇਟਾ ਹੈ।[1][2] ਉਸਨੇ ਆਪਣੀ ਮੁਢਲੀ ਪੜ੍ਹਾਈ ਬਿਸ਼ਪ ਕਾਟਨ ਸਕੂਲ ਸ਼ਿਮਲਾ ਤੋਂ ਅਤੇ ਗ੍ਰੈਜੂਏਸ਼ਨ ਡੀਏਵੀ ਕਾਲਜ ਤੋਂ ਹਾਸਿਲ ਕੀਤੀ।

ਹਵਾਲੇ

ਫਰਮਾ:ਹਵਾਲੇ

ਬਾਹਰੀ ਲਿੰਕ