ਸੇਢਾ ਸਿੰਘ ਵਾਲਾ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox settlement ਸੇਢਾ ਸਿੰਘ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਸੇਢਾ ਸਿੰਘ ਵਾਲਾ

ਪਿੰਡ ਸੇਢਾ ਸਿੰਘ ਵਾਲਾ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 410 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1100 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151205 ਹੈ। ਇਹ ਪਿੰਡ ਜੈਤੋਂ ਬਰਨਾਲਾ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 5 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਫਰਮਾ:ਹਵਾਲੇ ਫਰਮਾ:ਅਧਾਰ ਫਰਮਾ:ਫ਼ਰੀਦਕੋਟ ਜ਼ਿਲ੍ਹਾ

ਫਰਮਾ:ਗੈਰ-ਸ਼੍ਰੇਣੀ

ਫਰਮਾ:ਗੈਰ-ਸ਼੍ਰੇਣੀ