ਸੰਤ ਬਲਬੀਰ ਸਿੰਘ ਸੀਚੇਵਾਲ

ਭਾਰਤਪੀਡੀਆ ਤੋਂ
Jump to navigation Jump to search

ਫਰਮਾ:Infobox person ਸੰਤ ਬਲਬੀਰ ਸਿੰਘ ਪੰਜਾਬ, ਭਾਰਤ ਦੇ ਇੱਕ ਸਮਾਜਿਕ ਵਾਤਾਵਰਣ ਕਾਰਜਕਰਤਾ ਹਨ। ਉਹਨਾਂ ਨੇ ਪੰਜਾਬ ਦੀ ਕਾਲੀ ਬੇਈ ਨਾਂ ਦੀ ਨਦੀ, ਜੋ ਕਿ ਪ੍ਰਦੂਸ਼ਿਤ ਹੋ ਚੁੱਕੀ ਸੀ, ਨੂੰ ਸਾਫ਼ ਕੀਤਾ।[1]

ਜੀਵਨ

ਉਨ੍ਹਾ ਨੇ ਆਪਣੀ ਮੁਢਲੀ ਪੜ੍ਹਾਈ ਸਰਕਾਰੀ ਹਾਈ ਸਕੂਲ ਨਿਹਾਲੁਵਾਲ ਤੋ ਕਰਨ ਉਪਰੰਤ ਉਹ੍ਹਾ ਨੇ D.A.V ਕਾਲਜ ਨਕੋਦਰ, ਜਲੰਧਰ ਤੋ ਉੱਚ ਪੜ੍ਹਾਈ ਪਾਸ ਕੀਤੀ।

ਕਾਰਜ

ਸੀਚੇਵਾਲ ਜੀ ਨੇ ਗੁਰੂ ਨਾਨਕ ਦੇਵ ਦੀ ਛੋਹ ਪ੍ਰਾਪਤ ਪਵਿੱਤਰ ਵੇਈਂ ਦੀ ਸਫ਼ਾਈ ਕੀਤੀ, ਪਾਣੀਆਂ ਦੀ ਸਫਾਈ ਲਈ ਸੁਰੂ ਕੀਤਾ ਗਿਆ ਉਨ੍ਹਾ ਦਾ ਅੰਦੋਲਨ ਕਾਫੀ ਸਫਲਤਾ ਨਾਲ ਚੱਲ ਰਿਹਾ ਹੈ। ਇਸਦੇ ਨਾਲ - ਨਾਲ ਸੰਤ ਬਲਬੀਰ ਸਿੰਘ ਨੇ ਰੁੱਖਾਂ ਦੀ ਦੇਖ ਭਾਲ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਨਿਰਮਲ ਕੁਟੀਆ ਵਿੱਚ 24 ਘੰਟੇ ਬਿਜਲੀ ਦੀ ਸਪਲਾਈ ਦਾ ਪ੍ਰਬੰਧ ਕਰਵਾਇਆ।

ਹਵਾਲੇ

ਫਰਮਾ:ਹਵਾਲੇ

ਬਾਹਰੀ ਕੜੀਆਂ

  1. "ਸੰਤ ਬਲਬੀਰ ਸਿੰਘ ਸੀਚੇਵਾਲ". Retrieved 20 ਫ਼ਰਵਰੀ 2016.