ਹਰੀ ਨੌਂ

ਭਾਰਤਪੀਡੀਆ ਤੋਂ
Jump to navigation Jump to search

ਹਰੀਨੌ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਫ਼ਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 1700 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 5350 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204 ਹੈ। ਇਹ ਪਿੰਡ ਕੋਟਕਪੂਰਾ ਹਰੀਨੌ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਰੋਮਾਣਾ ਅਲਬੇਲ ਸਿੰਘ 4 ਕਿਲੋਮੀਟਰ ਦੀ ਦੂਰੀ ਤੇ ਹੈ।