ਫਰਮਾ:Infobox monarch ਰਾਜਾ ਪੋਰਸ (ਅੰਗ੍ਰੇਜੀ :Porus, ਰਾਜਾ ਪੁਰੂ ਜਾਂ ਰਾਜਾ ਪਾਰਸ) ਪੌਰਵ ਰਾਸ਼ਟਰ ਦਾ ਰਾਜਾ ਸੀ। ਜਿਨ੍ਹਾਂ ਦਾ ਸਾਮਰਾਜ ਪੰਜਾਬ ਵਿੱਚ ਜਿਹਲਮ ਅਤੇ ਚਨਾਬ ਨਦੀਆਂ ਤੱਕ ਫੈਲਿਆ ਹੋਇਆ ਸੀ। ਉਸਦੀ ਰਾਜਧਾਨੀ ਅਜੋਕੇ ਵਰਤਮਾਨ ਸ਼ਹਿਰ ਲਾਹੌਰ ਦੇ ਕੋਲ ਸਥਿਤ ਰਹੀ ਹੋਵੇਗੀ। ਉਹ ਆਪਣੀ ਬਹਾਦੁਰੀ ਲਈ ਪ੍ਰਸਿੱਧ ਸੀ।[1]

ਸਿਕੰਦਰ ਪੋਰਸ ਦੇ ਅੱਗੇ ਝੁਕਿਆ ਹੋਇਆ।

ਹਵਾਲੇ

ਫਰਮਾ:ਹਵਾਲੇ